Skip to content
Artwork for Audio Gurbani (Blessed Day)
Audio Gurbani (Blessed Day) · August 15 · 4 min

Finding Inner Peace Through Divine Union

ਟੋਡੀ ਮਃ ੫ ॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥ ਪੰਜਾਬੀ ਵਿਆਖਿਆ ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ । ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ । ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ । (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ ।੧।ਹੇ ਨਾਨਕ! (ਆਖ—ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ । (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕੋ੍ਰੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ ।੨।੫।੨੪। English Translation TODEE, FIFTH MEHL: O my mother, my mind is so thirsty. I cannot survive, even for an instant, without my Beloved. My mind is filled with the desire to behold the Blessed Vision of His Darshan. || Pause || I meditate in remembrance on the Naam, the Name of the immaculate Creator Lord; all the sins and errors of my mind and body are washed away. The Perfect Supreme Lord God, the eternal, imperishable Giver of peace — spotless and pure are His Praises. || 1 || By the Grace of the Saints, my desires have been fulfilled; in His Mercy, the Lord, the treasure of virtue, has met me. Peace and tranquility, poise and pleasure, have welled up within my mind; millions of suns, O Nanak, illuminate me. || 2 || 5 || 24 || In this Shabad, Guru Arjan Dev Ji describes the intense spiritual longing of a soul seeking divine union and the peace that follows. Soul's Yearning: The Guru expresses a profound, unquenchable thirst to behold the divine presence, stating that he cannot survive even for a single moment without his Beloved God. Purification Through Meditation: Meditating on the spotless Creator's Name erases all sins and burdens from both the mind and body, bringing absolute purity. Divine Realization: Through the grace of the holy Guru/Saints, God—the infinite treasure of virtues and giver of eternal peace—meets the seeker. Ultimate Illumination: Upon union, all inner desires are fulfilled, bestowing deep tranquility and poise, as if the light of millions of suns has illuminated the mind.

0:00-4:13

transcript

No transcript — this publisher did not publish one.

show notes

ਟੋਡੀ ਮਃ ੫ ॥

ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥ ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥ ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥


ਪੰਜਾਬੀ ਵਿਆਖਿਆ

ਹੇ ਮਾਂ! ਪ੍ਰੀਤਮ ਪ੍ਰਭੂ (ਦਾ ਦਰਸਨ ਕਰਨ) ਤੋਂ ਬਿਨਾ ਮੈਂ ਇਕ ਛਿਨ ਭਰ ਭੀ ਰਹਿ ਨਹੀਂ ਸਕਦਾ । ਮੈਂ ਉਸ ਦਾ ਦਰਸਨ ਕਰਨ ਵਾਸਤੇ ਆਪਣੇ ਮਨ ਵਿਚ ਆਸ ਬਣਾਈ ਹੋਈ ਹੈ । ਮੇਰੇ ਮਨ ਦੀ ਇਹ ਪਿਆਸ (ਸਦਾ ਟਿਕੀ ਰਹਿੰਦੀ ਹੈ) ।ਰਹਾਉ।ਹੇ ਮਾਂ! ਜਿਸ ਅਬਿਨਾਸੀ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਾਂ ਨੂੰ) ਪਵਿਤ੍ਰ (ਕਰ ਦੇਂਦੀ) ਹੈ, ਉਸ ਨਿਰੰਜਨ ਕਰਤਾਰ ਦਾ, ਉਸ ਪੂਰਨ ਪਾਰਬ੍ਰਹਮ ਦਾ, ਉਸ ਸੁਖਦਾਤੇ ਦਾ ਨਾਮ ਮੈਂ (ਸਦਾ) ਸਿਮਰਦਾ ਰਹਿੰਦਾ ਹਾਂ । (ਸਿਮਰਨ ਦੀ ਬਰਕਤਿ ਨਾਲ, ਹੇ ਮਾਂ) ਮਨ ਤੋਂ, ਤਨ ਤੋਂ, ਸਾਰੇ ਪਾਪ ਦੂਰ ਹੋ ਜਾਂਦੇ ਹਨ ।੧।ਹੇ ਨਾਨਕ! (ਆਖ—ਹੇ ਮਾਂ!) ਗੁਰੂ ਦੀ ਕਿਰਪਾ ਨਾਲ ਮੇਰੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ, ਗੁਣਾਂ ਦੇ ਖ਼ਜ਼ਾਨੇ ਪ੍ਰਭੂ ਜੀ ਮੇਹਰ ਕਰ ਕੇ (ਮੈਨੂੰ) ਮਿਲ ਪਏ ਹਨ । (ਮੇਰੇ) ਮਨ ਵਿਚ ਸ਼ਾਂਤੀ ਪੈਦਾ ਹੋ ਗਈ ਹੈ, ਆਤਮਕ ਅਡੋਲਤਾ ਦੇ ਸੁਖ ਪੈਦਾ ਹੋ ਗਏ ਹਨ, (ਮਾਨੋ) ਕੋ੍ਰੜਾਂ ਸੂਰਜਾਂ ਦਾ (ਮੇਰੇ ਅੰਦਰ) ਚਾਨਣ ਹੋ ਗਿਆ ਹੈ ।੨।੫।੨੪।

English Translation

TODEE, FIFTH MEHL: 

O my mother, my mind is so thirsty. I cannot survive, even for an instant, without my Beloved. My mind is filled with the desire to behold the Blessed Vision of His Darshan. || Pause || I meditate in remembrance on the Naam, the Name of the immaculate Creator Lord; all the sins and errors of my mind and body are washed away. The Perfect Supreme Lord God, the eternal, imperishable Giver of peace — spotless and pure are His Praises. || 1 || By the Grace of the Saints, my desires have been fulfilled; in His Mercy, the Lord, the treasure of virtue, has met me. Peace and tranquility, poise and pleasure, have welled up within my mind; millions of suns, O Nanak, illuminate me. || 2 || 5 || 24 ||

In this Shabad, Guru Arjan Dev Ji describes the intense spiritual longing of a soul seeking divine union and the peace that follows.

  • Soul's Yearning: The Guru expresses a profound, unquenchable thirst to behold the divine presence, stating that he cannot survive even for a single moment without his Beloved God.
  • Purification Through Meditation: Meditating on the spotless Creator's Name erases all sins and burdens from both the mind and body, bringing absolute purity.
  • Divine Realization: Through the grace of the holy Guru/Saints, God—the infinite treasure of virtues and giver of eternal peace—meets the seeker.
  • Ultimate Illumination: Upon union, all inner desires are fulfilled, bestowing deep tranquility and poise, as if the light of millions of suns has illuminated the mind.