Skip to content
Artwork for Audio Gurbani (Blessed Day)

Audio Gurbani (Blessed Day)

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.
Contact : USA Phone Number 5106578205

Play
  • 127 episodes
  • Avg 9 min
  • English
Counted on this page — what you have heard stays on this device, so it is not something the list can be paged by.
  • Monday · 7 min

    Har Har Boond Bhaye | ਧਨਾਸਰੀ ਮਹਲਾ ੪

    ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||

  • Sunday · 5 min

    Tripat Bhae Sach Bhojan Khaea - Dhanasri Mahala 5 | Divine Shabad

    ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩। ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬। DHANAASAREE, FIFTH MEHL: I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||

  • Saturday · 5 min

    Salok, Mahla 3 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Salok, Mahla 3 shabad — original Gurmukhi audio, with a short English rendering below for listeners.Every living being is entangled in worldly hopes; rare is the person who remains free from them. Fruitful is the life lived in remembrance of the Lord. Hope itself has no power to ensnare on its own, and life without remembering the Name of the Eternal Lord is accursed, while remembering Him with every breath is pure. Nanak is a sacrifice to the Lord who pervades all beings.ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 17 min

    Suhi Chhant, Mahla 4 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Suhi, Mahla 4 Chhant shabad — original Gurmukhi audio, with a short English rendering below for listeners.Short English rendering: If only I could meet the True Guru, the Primal Being — discarding my faults, I would chant the Lord's praises and meditate on Har, Har. Gurbani is sweet; it removes sin, egotism, and fear, and brings lasting peace. The soul-bride, adorned with truth and contentment, joins the Saints in singing Gurbani and finds the supreme status, while the self-willed one, separated and lost in falsehood, suffers without the True Guru — until God's mercy reunites those long separated. At the auspicious moment, the Lord comes to the bride's home, the wise celebrate, and she is united with her Husband, the Inaccessible, Unfathomable Primal Lord, never to be separated again.ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 6 min

    Sorath, Mahla 5 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Sorath, Mahla 5 shabad — original Gurmukhi audio, with a short English rendering below for listeners.After searching and searching, I have found the Lord's Name to be the most sublime reality. Contemplating it even for an instant erases sins and carries the Gurmukh across. Drink in that Name, listen, sing, and meditate on it — and, by great good fortune, sing His praises in the company of the Holy.ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 13 min

    Dhanasari, Mahla 1 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Dhanasari, Mahla 1 shabad — original Gurmukhi audio, with a plain-meaning English rendering below for listeners. The original Gurmukhi shabad follows for reference.Plain-meaning English rendering:The Guru is like an ocean filled with jewels of divine praise. Like swans in a lake, the saints gather the nectar of the Name, stay close to the Guru, and find the Lord, the Master of life. By contrast, a poor heron bathing in a muddy puddle only sinks deeper in filth — just as a person who leaves the Guru for other supports gathers more attachment. The Gurmukh walks carefully and with reflection, gives up duality, tastes the joy of the Name, and is freed from coming and going. Abiding in loving devotion, the swan does not leave the lake, and the lake itself dwells within the swan. The rare one absorbed in the still, inner state rises beyond distinctions, remains attuned to the Light pervading the three worlds, and finds support in the True One, the source of joy and refuge of the helpless. One who does not know the self wanders in doubt and sorrow, while one who speaks, reads, and hears the One with patience, truth, and self-control reaches the fourth state. The pure and true are untouched by filth; through the Guru's Word, doubt and fear flee. Nanak asks only for the True Form.Original Gurmukhi shabad for reference:ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 6 min

    Wadahans, Mahla 3 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Wadahans, Mahla 3 shabad — original Gurmukhi audio, with a short English rendering below for listeners.I am forever a sacrifice to my Guru; attuned to the Guru's Word, one finds wisdom and constant spiritual bliss. When the tongue savors the Lord's Name, the mind becomes poised, satisfied, and free from Maya's cravings. Focused on the One Lord, the eyes and mind find contentment, the body is filled with bliss, and the Name dwells in the heart. One whose destiny awakens becomes attuned to the Guru's Word and finds detachment and equipoise.ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 8 min

    Bilawal, Mahla 4 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Bilawal, Mahla 4 shabad — original Gurmukhi audio, with a short English rendering below for listeners.O Siblings of Destiny, chant the Name of the Lord, the Purifier of sinners, who pervades water and land and dispels pain. Meeting the Guru and joining the Sangat, sing God's praises; placing hope in the Name, love of duality vanishes, and the humble one meets the Lord.ੴ ਸਤਿਗੁਰ ਪ੍ਰਸਾਦਿ ॥ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 7 min

    Suhi, Mahla 4 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Suhi, Mahla 4 shabad — original Gurmukhi audio, with a short English rendering below for listeners.Short English rendering: Chanting Har, Har, the Name of the Supreme Being, removes poverty and problems and erases fear of birth and death through the Guru's Shabad, bringing peace in serving the unchanging Lord. Offer mind and body to the Guru; rulers without the Name face death and regret, while the humble seeker prays for the saints' vision and the gift of Naam. Servant Nanak, blessed with Naam, is at peace and forever a sacrifice to it.ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 8 min

    Sorath, Mahla 1 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Sorath, Mahla 1 shabad — original Gurmukhi audio, with a short English rendering below for listeners.The treasure of the Name, for which you came into the world, is with the Guru. Renounce disguises and duplicity, keep the mind steady, and seek the Ambrosial Nectar within. Renounce corruption and greed, chant the Immaculate Naam, and, as it pleases the Lord, servant Nanak sings the Praises of His Shabad.ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 17 min

    Dhanasari Chhant, Mahla 4 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Dhanasari Chhant, Mahla 4 shabad — original Gurmukhi audio, with a plain-meaning English rendering below for listeners. The original Gurmukhi shabad follows for reference.Plain-meaning English rendering: If God, in grace, allows it, we meditate on the Name. Meeting the True Guru, we sing God's praises in peaceful poise and let go of ego and attachment. With true love for the Guru within, we remember the Name day and night and find contentment. In holy company, we taste God's sweetness and rest in stillness, free from joy and sorrow. Turning to other loves brings suffering, while grace unites us with God, and Nanak says the Name itself is glory.Original Gurmukhi shabad:ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 12 min

    Sorath, Mahla 5 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Sorath, Mahla 5 shabad — original Gurmukhi audio, with a plain-meaning English rendering below for listeners. The original Gurmukhi shabad follows for reference.Plain-meaning English rendering:Reading scriptures, pondering the Vedas, and practicing breath control or other outward rituals does not free the mind from the five passions; instead, pride only grows. No ritual, silence, wandering, pilgrimage, charity, worship, yoga posture, royal pleasure, or wealth can lead to God. Only singing God's praise in the company of the holy, by God's grace, truly joins the soul to the Divine.Original Gurmukhi shabad for reference:ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 6 min

    Barah Maha, Manjh Mahla 5 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Barah Maha, Manjh Mahla 5 shabad — original Gurmukhi audio, with a short English rendering below for listeners.In Katak, do good deeds and blame no one else. Forgetting the Lord brings suffering and separation, while meeting God by good fortune ends the pain of separation. In the Company of the Holy, all anxiety vanishes.ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 19 min

    Tilang, Mahla 4 | In English | Audio Gurbani

    Waheguru Ji Ka Khalsa, Waheguru Ji Ki Fateh 🙏 English version of the Tilang, Mahla 4 shabad — original Gurmukhi audio, with a plain-meaning English rendering below for listeners. The original Gurmukhi shabad follows for reference. Plain-meaning English rendering (not a word-for-word translation): The Guru lovingly recounts the Lord's praises and stories, shared by the Guru as a dear friend. Blessed is the Guru, whose guidance reveals God's virtues. Those who accept the Guru's will, serve with devotion, and meditate on God's Name find relief from sorrow and are truly accepted. God's Name is a treasure; through the Guru's service, seekers are carried across, freed from fear, and joined in joy with the Divine. Original Gurmukhi shabad for reference: ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ Audio Gurbani (Blessed Day): https://podcasters.spotify.com/pod/show/gsjhampur All platforms: https://jhampur.com/p/all-platforms.html

  • Saturday · 6 min

    Sorath, Mahla 9 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Sorath, Mahla 9 shabad — original Gurmukhi audio, with a short English rendering below for listeners.O mind, contemplate the shelter of God. By remembering Him, Ganika was saved, Dhruva became fearless, the elephant was freed from the crocodile, and Ajaamal was redeemed in an instant. Remember the wish-fulfilling jewel, and you too shall cross over.ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 6 min

    Sorath, Bhagat Kabir Ji | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Sorath, Bhagat Kabir Ji shabad — original Gurmukhi audio, with a short English rendering below for listeners.English rendering: O Saints, my restless mind has become peaceful. The Guru showed me the way in, I closed the doors of the senses, and the unstruck sound resounds within. My heart-lotus, once filled, is now emptied and set upright, and knowing the Lord, my mind is at peace.ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 6 min

    Sorath, Mahla 9 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Sorath, Mahla 9 shabad — original Gurmukhi audio, with a short English rendering below for listeners.In this world, I have not found any true friend. The whole world is attached to its own pleasures, and in trouble no one stays with you. Wives, friends, children and relatives are attached to wealth, and leave a poor person behind. Says Nanak, Lord, uphold the honor of Your nature; I chant Your Name.ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 15 min

    Dhanasari, Mahla 5 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Dhanasari, Mahla 5 Ashtpadi shabad — original Gurmukhi audio, with a short English rendering below for listeners.Short English rendering: Whoever is born into the world is entangled in it; human birth is obtained only by good destiny. Seek the Holy Saint's protection and fall at the Guru's feet, for the Guru shows the way. Reading the Vedas, bathing at pilgrimages, and rituals alone do not quiet the mind or remove its separation. In the Company of the Holy, through the Guru's Word and the Ambrosial Naam, the bonds of Maya break, and Nanak finds peace at the Lord's feet.ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 12 min

    Tilang, Mahla 1 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Tilang, Mahla 1 shabad — original Gurmukhi audio, with a short English rendering below for listeners.Short English rendering: O ignorant soul, why take such pride? God dwells in your own heart-house — why not enjoy His presence? The soul blessed with a happy marriage is the one loved by her Lord. Without His grace, no pleading or effort succeeds, and a soul intoxicated by greed, ego, and Maya cannot find Him. Ask those who are blessed: give up cunning, accept whatever the Lord does as good, fix your mind at His feet, and surrender body and mind. He is found only when ego is removed. Nanak says the wife dear to her Lord, steeped in His love day and night, is truly beautiful and wise.ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

  • Saturday · 17 min

    Dhanasari Chhant, Mahla 4 | In English | Audio Gurbani

    Waheguru Ji Ka Khalsa, Waheguru Ji Ki Fateh 🙏English version of the Dhanasari Chhant, Mahla 4 shabad — original Gurmukhi audio, with a plain-meaning English rendering below for listeners. The original Gurmukhi shabad follows for reference.Plain-meaning English rendering: If God, in grace, allows it, we meditate on the Name. Meeting the True Guru, we sing God's praises in peaceful poise and let go of ego and attachment. With true love for the Guru within, we remember the Name day and night and find contentment. In holy company, we taste God's sweetness and rest in stillness, free from joy and sorrow. Turning to other loves brings suffering, while grace unites us with God, and Nanak says the Name itself is glory.Original Gurmukhi shabad:ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥Audio Gurbani (Blessed Day): https://podcasters.spotify.com/pod/show/gsjhampurAll platforms: https://jhampur.com/p/all-platforms.html

Showing 1–20 of 127 episodes